July 2, 2024 6:35 pm

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ ‘ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ […]

ਹਾਈਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ ‘ਤੇ ਲਗਾਈ ਰੋਕ, ਕੱਲ੍ਹ ਹੋਣੀਆਂ ਸਨ ਵੋਟਾਂ

Wrestling Federation of India

ਦਿੱਲੀ, 11 ਅਗਸਤ 2023 (ਦਵਿੰਦਰ ਸਿੰਘ): ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੀਆਂ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਭਲਕੇ 12 ਅਗਸਤ ਨੂੰ ਕੁਸ਼ਤੀ ਸੰਘ ਦੀ ਚੋਣ ਹੋਣੀ ਸੀ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ WFI ਯਾਨੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ […]

ਬ੍ਰਿਜ ਭੂਸ਼ਣ ਖ਼ਿਲਾਫ਼ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਜੰਤਰ-ਮੰਤਰ ‘ਤੇ ਮੁੜ ਦੇਵਾਂਗੇ ਧਰਨਾ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ,10 ਜੂਨ 2023: ਪਹਿਲਵਾਨਾਂ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਵਿਚਾਲੇ ਹੋਏ ਵਿਵਾਦ ‘ਚ ਅੱਜ ਸੋਨੀਪਤ ‘ਚ ਖਾਪ ਪੰਚਾਇਤ ਹੋ ਰਹੀ ਹੈ। ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ (Bajrang Punia) ਪਹੁੰਚੇ ਹਨ । ਦੋਵਾਂ ਨੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਬਾਰੇ ਦੱਸਿਆ। ਪਹਿਲਵਾਨਾਂ ਨੇ […]

ਇੰਡੀਆ ਗੇਟ ‘ਤੇ ਪਹਿਲਵਾਨਾਂ ਦਾ ਰੋਸ਼ ਮਾਰਚ, ਤਿਰੰਗਾ ਲੈ ਕੇ ਸਮਰਥਕਾਂ ਨਾਲ ਸੜਕ ‘ਤੇ ਉੱਤਰੇ ਪਹਿਲਵਾਨ

India Gate

ਚੰਡੀਗੜ੍ਹ, 23 ਮਈ 2023: ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਹੜਤਾਲ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦੌਰਾਨ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਇੰਡੀਆ ਗੇਟ (India Gate) ਵੱਲ ਮਾਰਚ ਸ਼ੁਰੂ ਕਰ […]

ਪਹਿਲਵਾਨਾਂ ਵਲੋਂ ਨਿਗਰਾਨੀ ਕਮੇਟੀ ਦਾ ਵਿਰੋਧ, ਕਿਹਾ ਕਮੇਟੀ ਦੇ ਨਾਂ ਤੈਅ ਕਰਨ ਤੋਂ ਪਹਿਲਾਂ ਸਾਡੀ ਸਲਾਹ ਨਹੀਂ ਲਈ

ਪਹਿਲਵਾਨਾਂ

ਚੰਡੀਗੜ੍ਹ, 24 ਜਨਵਰੀ 2023 : ਭਾਰਤੀ ਕੁਸ਼ਤੀ ਮਹਾਸੰਘ (WFI) ਅਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ (Wrestlers) ਦੀ ਹੜਤਾਲ ਤੋਂ ਬਾਅਦ ਖੇਡ ਮੰਤਰਾਲੇ ਨੇ ਇੱਕ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੁਸ਼ਤੀ ਫੈਡਰੇਸ਼ਨ ਦਾ ਕੰਮਕਾਜ ਦੇਖੇਗੀ। ਇਸ ਦੇ ਨਾਲ ਹੀ ਹੁਣ ਪਹਿਲਵਾਨ ਵੀ ਇਸ ਕਮੇਟੀ ਦਾ ਵਿਰੋਧ ਕਰ ਰਹੇ […]

ਖੇਡ ਮੰਤਰਾਲੇ ਵਲੋਂ ਕੁਸ਼ਤੀ ਫੈਡਰੇਸ਼ਨ ਦੇ ਕੰਮਕਾਜ ਲਈ ਨਿਗਰਾਨੀ ਕਮੇਟੀ ਦਾ ਗਠਨ, ਮੈਰੀਕਾਮ ਹੋਵੇਗੀ ਮੁਖੀ

Mary Kom

ਚੰਡੀਗੜ, 23 ਜਨਵਰੀ 2023: ਭਾਰਤੀ ਕੁਸ਼ਤੀ ਮਹਾਸੰਘ (WFI) ਅਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੀ ਹੜਤਾਲ ਤੋਂ ਬਾਅਦ ਖੇਡ ਮੰਤਰਾਲੇ ਨੇ ਇੱਕ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੁਸ਼ਤੀ ਫੈਡਰੇਸ਼ਨ ਦਾ ਕੰਮਕਾਜ ਦੇਖੇਗੀ। ਇਸ ਦੀ ਮੁਖੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਮੈਰੀਕਾਮ (Mary Kom) ਹੋਵੇਗੀ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ […]

ਖੇਡ ਮੰਤਰੀ ਅਨੁਰਾਗ ਠਾਕੁਰ ਤੇ ਪਹਿਲਵਾਨਾਂ ਵਿਚਾਲੇ ਮੀਟਿੰਗ ਸ਼ੁਰੂ, ਬ੍ਰਿਜ ਭੂਸ਼ਣ ਦੀ ਪ੍ਰੈਸ ਕਾਨਫਰੰਸ ਰੱਦ

wrestlers

ਚੰਡੀਗੜ੍ਹ 20 ਜਨਵਰੀ 2023: ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਨੀ ਸੀ। ਜਿਵੇਂ ਹੀ ਪ੍ਰਦਰਸ਼ਨਕਾਰੀ ਪਹਿਲਵਾਨ ਮੀਟਿੰਗ ਲਈ ਖੇਡ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਤਾਂ ਉਨ੍ਹਾਂ ਪ੍ਰੈਸ ਕਾਨਫਰੰਸ ਰੱਦ ਕਰਨ ਦਾ ਫੈਸਲਾ ਲਿਆ। ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਪ੍ਰਤੀਕ ਭੂਸ਼ਣ ਸਿੰਘ […]

ਪਹਿਲਵਾਨਾਂ ਵਲੋਂ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ, ਛੇ ਪਹਿਲਵਾਨ ਬਿਨਾਂ ਖੇਡੇ ਵਾਪਸ ਪਰਤੇ

Jantar Mantar

ਚੰਡੀਗੜ੍ਹ, 20 ਜਨਵਰੀ 2023 : ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਹਰਿਆਣਾ ਅਤੇ ਹਿਮਾਚਲ ਦੇ ਪਹਿਲਵਾਨਾਂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਅਤੇ ਹਿਮਾਚਲ ਦੇ 6 ਪਹਿਲਵਾਨ ਬਿਨਾਂ ਖੇਡੇ ਮੁਕਾਬਲੇ ਵਿੱਚੋਂ ਵਾਪਸ ਪਰਤੇ ਹਨ। ਇਹ ਕੁਸ਼ਤੀ ਮੁਕਾਬਲਾ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ […]

ਪਹਿਲਵਾਨਾਂ ਦੇ ਧਰਨੇ ‘ਤੇ ਬ੍ਰਿਜ ਭੂਸ਼ਣ ਦਾ ਬਿਆਨ, ਕਿਹਾ- ਮੈਂ ਮੂੰਹ ਖੋਲ੍ਹਾਂਗਾ ਤਾਂ ਸੁਨਾਮੀ ਆ ਜਾਵੇਗੀ

Women wrestler

ਚੰਡੀਗੜ੍ਹ, 20 ਜਨਵਰੀ 2023: ਦਿੱਲੀ ਵਿਖੇ ਜੰਤਰ-ਮੰਤਰ ‘ਤੇ 18 ਜਨਵਰੀ ਤੋਂ ਸ਼ੁਰੂ ਹੋਇਆ ਭਾਰਤੀ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ| ਹੁਣ ਕਈ ਹੋਰ ਪਹਿਲਵਾਨ ਅਤੇ ਕੁਸ਼ਤੀ ਕੋਚ ਧਰਨੇ ਦੇ ਸਮਰਥਨ ਵਿਚ ਆ ਗਏ ਹਨ। ਕਈ ਸਿਆਸਤਦਾਨਾਂ ਨੇ ਵੀ ਵਿਰੋਧ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ […]