July 4, 2024 9:32 pm

ਓਲੰਪੀਅਨ ਬਜਰੰਗ ਪੂਨੀਆ ਸਮੇਤ ਪਹਿਲਵਾਨਾਂ ਵਲੋਂ ਭਾਰਤੀ ਕੁਸ਼ਤੀ ਮਹਾਸੰਘ ਵਿਰੁੱਧ ਰੋਸ਼ ਪ੍ਰਦਰਸ਼ਨ

Olympians Bajrang Poonia

ਚੰਡੀਗੜ੍ਹ 20 ਜਨਵਰੀ 2023: ਓਲੰਪੀਅਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਰਿਤਾ ਮੋਰ ਸਮੇਤ ਕਈ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਦੇ ਖ਼ਿਲਾਫ਼ ਸਟੈਂਡ ਲਿਆ ਹੈ। ਦਿੱਗਜ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਇਕੱਠੇ ਹੋ ਰਹੇ ਹਨ। ਇੱਥੇ ਪ੍ਰਧਾਨ ਕੁਸ਼ਤੀ ਮਹਾਸੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ । ਪਹਿਲਵਾਨਾਂ […]