June 24, 2024 6:17 pm

ਅਮਰੀਕਾ ਦੀ ਰਾਈਟ ਸਟੇਟ ਯੂਨੀਵਰਸਿਟੀ ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ, ਸਜਾਈਆਂ ਦਸਤਾਰਾਂ

Baisakhi

ਡੇਟਨ/ਅਮਰੀਕਾ, 9 ਅਪ੍ਰੈਲ, 2024: ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੂਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ (Baisakhi) ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ “ਸਿੱਖ ਨਿਉ ਯੀਅਰ ਐਂਡ ਹਾਰਵੈਸਟ ਫੈਸਟੀਵਲ–ਵਿਸਾਖੀ” ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ ਸਾਬਕਾ ਸਿੱਖ ਵਿਦਿਆਰਥੀਆਂ, […]