July 6, 2024 7:15 pm

Women’S Asia Cup: ਸ਼ੈਫਾਲੀ ਤੇ ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ, ਭਾਰਤ ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾਇਆ

IND-W vs BAN-W

ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ ਹੈ | ਮੈਚ ਵਿਚ ਦੀਪਤੀ ਸ਼ਰਮਾ ਅਤੇ ਸ਼ੈਫਾਲੀ ਵਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ | ਭਰਤੀ ਟੀਮ […]

Women’S Asia Cup: ਬੰਗਲਾਦੇਸ਼ ਖ਼ਿਲਾਫ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ

IND-W vs BAN-W

ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਦਾ ਸਾਹਮਣਾ ਬੰਗਲਾਦੇਸ਼ (Bangladesh) ਨਾਲ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਜਿੱਤ ਦੀ ਪਟੜੀ ‘ਤੇ ਵਾਪਸੀ ਪਰਤਣਾ ਚਾਹੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਕਰਯੋਗ ਹੈ […]

ICC Women’s ODI World Cup 2022: ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

World Cup 2022

ਚੰਡੀਗੜ੍ਹ 19 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦੇ 18ਵੇਂ ਮੈਚ ‘ਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਆਕਲੈਂਡ ਦੇ ਈਡਨ ਪਾਰਕ ‘ਚ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 277 […]

Women’s ODI World Cup 2022: ਵੈਸਟਇੰਡੀਜ਼ ਨੇ ਰੋਮਾਂਚਕ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ

Women’s ODI World Cup

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਵੈਸਟਇੰਡੀਜ਼ (West Indies) ਨੇ ਬੰਗਲਾਦੇਸ਼ ਨੂੰ ਹਰਾ ਕੇ ਤੀਜਾ ਮੈਚ ਜਿੱਤ ਲਿਆ ਹੈ। ਇਸ ਜਿੱਤ ਨਾਲ ਵੈਸਟਇੰਡੀਜ਼ ਦੇ ਪੰਜ ਮੈਚਾਂ ‘ਚ ਛੇ ਅੰਕ ਹੋ ਗਏ ਹਨ ਅਤੇ ਇਹ ਟੀਮ ਅੰਕ ਸੂਚੀ ‘ਚ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਵੈਸਟਇੰਡੀਜ਼ ਨੇ […]

Women’s ODI World Cup 2022: ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

South Africa

ਚੰਡੀਗੜ੍ਹ 14 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ 13ਵੇਂ ਮੈਚ ‘ਚ ਮੌਜੂਦਾ ਵਿਸ਼ਵ ਚੈਂਪੀਅਨ ਇੰਗਲੈਂਡ ਅਤੇ ਦੱਖਣੀ ਅਫਰੀਕਾ (South Africa) ਆਹਮੋ-ਸਾਹਮਣੇ ਹੋਈਆਂ । ਦੱਖਣੀ ਅਫਰੀਕਾ ਦੇ ਕਪਤਾਨ ਸੁਨੇ ਲੂਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ‘ਚ 235 ਦੌੜਾਂ […]