July 8, 2024 8:34 pm

Delhi water crisis: ਮੰਤਰੀ ਆਤਿਸ਼ੀ ਵੱਲੋਂ ਹਰਿਆਣਾ ਸਰਕਾਰ ਨੂੰ ਯਮੁਨਾ ‘ਚ ਪਾਣੀ ਛੱਡਣ ਦੀ ਅਪੀਲ

Delhi water crisis

ਚੰਡੀਗੜ੍ਹ, 17 ਜੂਨ, 2024: ਦਿੱਲੀ ਵਿੱਚ ਪਾਣੀ ਦਾ ਸੰਕਟ (Delhi water crisis) ਲਗਾਤਾਰ ਬਣਿਆ ਹੋਇਆ ਹੈ। ਪਾਣੀ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਸਰਕਾਰ ਹਰ ਰੋਜ਼ ਘੇਰੇ ਵਿਚ ਰਹਿੰਦੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਗਰਮੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ […]

ਦਿੱਲੀ ‘ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਘਟਿਆ, ਬਾਰਿਸ਼ ਦਾ ਯੈਲੋ ਅਲਰਟ ਜਾਰੀ

Yamuna

ਚੰਡੀਗੜ੍ਹ, 15 ਜੁਲਾਈ 2023: ਦਿੱਲੀ ‘ਚ ਸ਼ਨੀਵਾਰ ਨੂੰ ਯਮੁਨਾ (Yamuna) ਦੇ ਪਾਣੀ ਦਾ ਪੱਧਰ ਘੱਟ ਰਿਹਾ ਹੈ । ਦੁਪਹਿਰ 12 ਵਜੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 207.38 ਮੀਟਰ ‘ਤੇ ਆ ਗਿਆ ਹੈ ਅਤੇ ਇਸ ਦੇ ਹੋਰ ਘਟਣ ਦੀ ਉਮੀਦ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ ‘ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ […]

ਦਿੱਲੀ ‘ਚ ਹੋਰ ਵਧਣਗੀਆਂ ਫਲਾਂ-ਸਬਜ਼ੀਆਂ ਦੀਆਂ ਕੀਮਤਾਂ, ਸਰਹੱਦ ‘ਤੇ ਪਾਣੀ ਭਰਨ ਕਾਰਨ ਟਰੱਕਾਂ ‘ਤੇ ਲੱਗੀ ਬ੍ਰੇਕ

Delhi

ਚੰਡੀਗੜ੍ਹ, 13 ਜੁਲਾਈ 2023: ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦਿੱਲੀ ਆਉਣ ਵਾਲੇ ਫਲਾਂ ਅਤੇ ਸਬਜ਼ੀਆਂ ਦੇ ਟਰੱਕਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਟਰੱਕ ਵੀ ਹੋਰ ਕਾਰਨਾਂ ਕਰਕੇ ਦਿੱਲੀ (Delhi) ਨਹੀਂ ਪਹੁੰਚ ਪਾ ਰਹੇ ਹਨ, ਜਿਸ ਕਾਰਨ ਆਉਣ ਵਾਲੇ […]

ਤੇਜ਼ੀ ਨਾਲ ਵਧ ਰਿਹੈ ਯਮੁਨਾ ਨਦੀ ‘ਚ ਪਾਣੀ ਦਾ ਪੱਧਰ, ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖਤਰਾ

Yamuna

ਚੰਡੀਗੜ੍ਹ, 12 ਜੁਲਾਈ 2023: ਪਿਛਲੇ ਹਫ਼ਤੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਮਾਨਸੂਨ ਦੀ ਬਾਰਿਸ਼ ਹੋਈ। ਦਿੱਲੀ ਵਾਸੀਆਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਹੈ ਕਿਉਂਕਿ ਰੁਕੀ ਹੋਈ ਬਾਰਿਸ਼ ਮੁੜ ਸ਼ੁਰੂ ਹੋਣ ਵਾਲੀ ਹੈ ਅਤੇ ਯਮੁਨਾ (Yamuna) ਦੇ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਹਫ਼ਤੇ ਵੀ ਦਿੱਲੀ-ਐਨਸੀਆਰ ਵਿੱਚ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ […]

ਯਮੁਨਾ ਦੇ ਪਾਣੀ ਦਾ ਵੱਧਦਾ ਪੱਧਰ ਬਣਿਆ ਚਿੰਤਾ ਦਾ ਵਿਸ਼ਾ ,ਲੋਕਾਂ ਨੂੰ ਸੁਰੱਖਿਅਤ ਜਗ੍ਹਾ ਪਹੁੰਚਾਇਆ ਗਿਆ

The rising water level of the Yamuna has become a matter of concern and people have been shifted to safer places

ਚੰਡੀਗੜ੍ਹ ,2 ਅਗਸਤ 2021:ਕਈ ਥਾਵਾਂ ਤੇ ਲਗਾਤਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |ਇਸੇ ਦੇ ਚਲਦਿਆਂ ਦਿੱਲੀ ਅਤੇ ਯਮੁਨਾ ਦੇ ਕੰਢੇ ਵਾਲੇ ਖੇਤਰਾਂ ’ਚ ਯਮੁਨਾ ਦੇ ਪਾਣੀ ਦਾ ਪੱਧਰ ਐਤਵਾਰ ਨੂੰ ਮੁੜ ਵੱਧ ਗਿਆ ਹੈ ,ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ । ਇਹ ਖਤਰੇ ਦੇ […]