ICC Under-19 World: ਭਾਰਤ ਆਸਟਰੇਲੀਆ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ
ਚੰਡੀਗੜ੍ਹ 03 ਫਰਵਰੀ 2022: ਅੰਡਰ-19 ਵਿਸ਼ਵ ਕੱਪ (Under-19 World Cup) ‘ਚ ਭਾਰਤ (India) ਨੇ ਆਸਟਰੇਲੀਆ (Australia) ਨੂੰ ਸੈਮੀਫਾਈਨਲ ‘ਚ ਹਰਾ ਦਿੱਤਾ | ਕਪਤਾਨ ਯਸ਼ ਢੁਲ ਦੇ ਜ਼ਬਰਦਸਤ ਸੈਂਕੜੇ ਦੀ ਬਦੌਲਤ ਭਾਰਤ ਨੇ ਆਸਟਰੇਲੀਆ ਨੂੰ 96 ਦੌੜਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ, ਜਿਸ ਵਿੱਚ ਉਸ ਦੀ ਅਸਾਧਾਰਨ […]