July 6, 2024 11:58 pm

IPL 2024: ਰਾਜਸਥਾਨ ਰਾਇਲਜ਼ ਦੇ ਯਸ਼ਸਵੀ ਜੈਸਵਾਲ ਨੇ IPL ‘ਚ ਜੜਿਆ ਦੂਜਾ ਸੈਂਕੜਾ

Yashshwi Jaiswal

ਚੰਡੀਗੜ੍ਹ, 23 ਅਪ੍ਰੈਲ 2024: ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ. 2024) ‘ਚ ਰਾਜਸਥਾਨ ਰਾਇਲਜ਼ ਨੇ ਦੂਜੀ ਵਾਰ ਲਗਾਤਾਰ ਤੀਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਸੀਜ਼ਨ ਦੇ 38ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 9 ਵਿਕਟਾਂ ਨਾਲ ਹਰਾਇਆ। 17ਵੇਂ ਸੀਜ਼ਨ ‘ਚ ਰਾਜਸਥਾਨ ਦੀ ਇਹ 7ਵੀਂ ਜਿੱਤ ਸੀ, ਇਸ ਨਾਲ ਰਾਇਲਜ਼ ਦੀ ਟੀਮ ਅੰਕ ਸੂਚੀ ‘ਚ ਸਿਖਰ ‘ਤੇ ਪਹੁੰਚ […]

IND vs ENG: ਯਸ਼ਸਵੀ ਜੈਸਵਾਲ ਨੇ ਲਗਾਤਾਰ ਦੂਜੇ ਟੈਸਟ ‘ਚ ਜੜਿਆ ਦੋਹਰਾ ਸੈਂਕੜਾ

Yashshwi Jaiswal

ਚੰਡੀਗੜ, 17 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ ‘ਚ ਚੱਲ ਰਹੇ ਤੀਜੇ ਟੈਸਟ ਮੈਚ ਦਾ ਅੱਜ ਚੌਥਾ ਦਿਨ ਹੈ। ਮੈਚ ਰੋਮਾਂਚਕ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਬੱਲੇਬਾਜ਼ ਯਸ਼ਸਵੀ ਜੈਸਵਾਲ (Yashshwi Jaiswal) ਨੇ ਲਗਾਤਾਰ ਦੂਜੇ ਟੈਸਟ ਵਿੱਚ ਦੋਹਰਾ ਸੈਂਕੜਾ ਜੜਿਆ ਹੈ ਅਤੇ ਸਰਫਰਾਜ਼ ਨੇ ਵੀ ਅਰਧ ਸੈਂਕੜਾ ਪੂਰਾ ਕਰ ਲਿਆ ਹੈ | ਯਸ਼ਸਵੀ (Yashshwi […]

IND vs ENG: ਦੂਜੇ ਟੈਸਟ ‘ਚ ਇੰਗਲੈਂਡ ਦੀ ਪਹਿਲੀ ਪਾਰੀ 253 ਦੌੜਾਂ ‘ਤੇ ਸਮਾਪਤ, ਬੁਮਰਾਹ ਨੇ ਝਟਕੀਆਂ 6 ਵਿਕਟਾਂ

IND vs ENG

ਚੰਡੀਗੜ੍ਹ, 03 ਫਰਵਰੀ 2024: (IND vs ENG) ਯਸ਼ਸਵੀ ਜੈਸਵਾਲ ਦੀ 209 ਦੌੜਾਂ ਅਤੇ ਜਸਪ੍ਰੀਤ ਬੁਮਰਾਹ 6 ਵਿਕਟਾਂ ਦੇ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਟੈਸਟ ਸੀਰੀਜ਼ ਦੇ ਦੂਜੇ ਮੈਚ ‘ਚ ਇੰਗਲੈਂਡ ‘ਤੇ 171 ਦੌੜਾਂ ਦੀ ਬੜ੍ਹਤ ਬਣਾ ਲਈ ਹੈ। ਭਾਰਤੀ ਟੀਮ ਨੇ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਦੂਜੀ ਪਾਰੀ ਵਿੱਚ ਬਿਨਾਂ ਕੋਈ ਵਿਕਟ ਗੁਆਏ […]

IND vs ENG: ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ‘ਚ ਯਸ਼ਸਵੀ ਜੈਸਵਾਲ ਨੇ ਜੜਿਆ ਸੈਂਕੜਾ

Yashshvi Jaiswal

ਚੰਡੀਗੜ੍ਹ, 02 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਅੱਜ ਤੋਂ ਦੂਜਾ ਮੈਚ ਸ਼ੁਰੂ ਹੋ ਰਿਹਾ ਹੈ। ਭਾਰਤ ਨੂੰ 179 ਦੇ ਸਕੋਰ ‘ਤੇ ਤੀਜਾ ਝਟਕਾ ਲੱਗਾ। ਇਸ ਟੈਸਟ ਦੀ ਪਹਿਲੀ ਪਾਰੀ ‘ਚ ਵੀ ਸ਼੍ਰੇਅਸ ਅਈਅਰ ਫੇਲ ਰਹੇ ਸਨ। ਉਸ ਨੂੰ ਟੌਮ ਹਾਰਟਲੇ ਨੇ ਵਿਕਟਕੀਪਰ ਫੌਕਸ ਦੇ ਹੱਥੋਂ ਕੈਚ ਕਰਵਾਇਆ। ਉਹ […]

IND vs WI Test: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਯਸ਼ਸਵੀ ਜੈਸਵਾਲ ਤੇ ਈਸ਼ਾਨ ਕਿਸ਼ਨ ਦਾ ਟੈਸਟ ਡੈਬਿਊ

IND vs WI

ਚੰਡੀਗੜ੍ਹ, 12 ਜੁਲਾਈ 2023: (IND vs WI)  ਭਾਰਤੀ ਕ੍ਰਿਕਟ ਟੀਮ ਨੇ ਬੁੱਧਵਾਰ (12 ਜੁਲਾਈ) ਨੂੰ ਵੈਸਟਇੰਡੀਜ਼ ਵਿਰੁੱਧ ਲੜੀ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਤੀਜੇ ਐਡੀਸ਼ਨ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ । ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ‘ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ […]