July 7, 2024 11:35 pm

ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 11 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਰਾਸ਼ਟਰਪਤੀ

ਚੰਡੀਗੜ੍ਹ 21 ਜੁਲਾਈ 2022: ਦੇਸ਼ ਨੂੰ ਅੱਜ ਨਵਾਂ ਰਾਸ਼ਟਰਪਤੀ ਮਿਲਣਾ ਜਾ ਰਿਹਾ ਹੈ । ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਯਾਨੀ 18 ਜੁਲਾਈ ਨੂੰ ਮਤਦਾਨ ਹੋਇਆ ਸੀ। ਇਸਦੇ ਚੱਲਦੇ ਅੱਜ ਸਵੇਰੇ 11 ਵਜੇ ਤੋਂ ਸੰਸਦ ਭਵਨ ’ਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਤੇ ਸ਼ਾਮ ਤੱਕ ਨਤੀਜੇ ਵੀ ਆ ਜਾਣ ਦੀ ਉਮੀਦ ਹੈ। ਰਾਸ਼ਟਰਪਤੀ […]

Presidential Election 2022: ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ

Presidential election

ਚੰਡੀਗੜ੍ਹ 18 ਜੁਲਾਈ 2022: ਰਾਸ਼ਟਰਪਤੀ ਚੋਣ (Presidential election) ਲਈ ਵੋਟਿੰਗ ਜਾਰੀ ਹੈ। ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਲਗਭਗ 4800 ਸੰਸਦ ਮੈਂਬਰ ਅਤੇ ਵਿਧਾਇਕ ਵੋਟ ਪਾਉਣਗੇ। ਇਸ ਚੋਣ ਲਈ NDA ਦੀ ਉਮੀਦਵਾਰ ਦ੍ਰੌਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਮੁਕਾਬਲੇ ਲਈ ਮੈਦਾਨ ‘ਚ ਹਨ | ਵੋਟਾਂ ਪੈਣ ਦਾ ਕੰਮ ਦਿੱਲੀ […]

ਰਾਸ਼ਟਰਪਤੀ ਚੋਣਾਂ ‘ਚ ਆਮ ਆਦਮੀ ਪਾਰਟੀ ਯਸ਼ਵੰਤ ਸਿਨਹਾ ਦਾ ਕਰੇਗੀ ਸਮਰਥਨ: ਸੰਜੈ ਸਿੰਘ

Sanjay Singh

ਚੰਡੀਗੜ੍ਹ 16 ਜੁਲਾਈ 2022: ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 21 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਇੱਕ ਪਾਸੇ ਐਨਡੀਏ ਨੇ ਦ੍ਰੋਪਦੀ ਮੁਰਮੂ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਦੂਜੇ ਪਾਸੇ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਅੱਜ ਯਾਨੀ ਸ਼ਨੀਵਾਰ […]

ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣ ਲਈ ਸਾਂਝੇ ਵਿਰੋਧੀ ਧਿਰ ਦੇ ਉਮੀਦਵਾਰ : ਜੈਰਾਮ ਰਮੇਸ਼

Yashwant Sinha

ਚੰਡੀਗੜ੍ਹ 21 ਜੂਨ 2022: ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ। ਸਾਰਿਆਂ ਦੀਆਂ ਨਜ਼ਰਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ‘ਤੇ ਟਿਕੀਆਂ ਹੋਈਆਂ ਹਨ। ਅਜਿਹੇ ‘ਚ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ (Yashwant Sinha) ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵਿਰੋਧੀ ਧਿਰ ਦੀ ਬੈਠਕ ਤੋਂ […]