July 8, 2024 12:05 am

Haryana News: ਹਰਿਆਣਾ ‘ਚ 60 ਦਿਨਾਂ ਦੌਰਾਨ ਖੋਲ੍ਹੇ ਜਾਣਗੇ 100 ਹੋਰ ਜਿਮਨੇਜ਼ੀਅਮ

Haryana

ਚੰਡੀਗੜ੍ਹ, 21 ਜੂਨ 2024: ਮੁੱਖ ਮੰਤਰੀ ਨਾਇਬ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੇ 60 ਦਿਨਾਂ ‘ਚ ਹਰਿਆਣਾ (Haryana) ‘ਚ 100 ਹੋਰ ਜਿਮਨੇਜ਼ੀਅਮ ਖੋਲ੍ਹੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਜਿਮਨੇਜ਼ੀਅਮ ‘ਚ ਯੋਗਾ ਦਾ ਲਾਭ ਲੈ ਸਕਣ। ਉਨ੍ਹਾਂ ਨੇ ਇਸ ਸੰਬੰਧੀ ਐਲਾਨ ਹਿਸਾਰ ‘ਚ 10ਵੇਂ ਅੰਤਰਰਾਸ਼ਟਰੀ ਯੋਗ ਦਿਹਾੜੇ ਮੌਕੇ ਯੋਗ ਅਭਿਆਸੀਆਂ ਨੂੰ ਸੰਬੋਧਨ ਕਰਦੇ […]

Yoga Camp: ਸੀ.ਐਮ.ਦੀ ਯੋਗਸ਼ਾਲਾ ਤਹਿਤ ਮੋਹਾਲੀ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਯੋਗਾ ਕੈਂਪ ਲਗਾਏ

Yoga Camp

ਐੱਸ.ਏ.ਐੱਸ. ਨਗਰ, 19 ਜੂਨ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫ਼ਤ ਯੋਗਾ (Yoga Camp) ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ […]

Yoga: ਸਰੀਰ ਦੀ ਤੰਦਰੁਸਤੀ ਲਈ ਵੱਧ ਤੋਂ ਵੱਧ ਯੋਗਾ ਕੈਂਪ ਦਾ ਉਠਾਉਣਾ ਚਾਹੀਦਾ ਲਾਭ: DC ਹਰਪ੍ਰੀਤ ਸਿੰਘ ਸੂਦਨ

Yoga

ਸ੍ਰੀ ਮੁਕਤਸਰ ਸਾਹਿਬ 18 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਸਕੀਮ (Yoga) ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਸਮੇਂ ਜ਼ਿਲ੍ਹੇ ਦੇ ਵਿੱਚ 102 ਥਾਵਾਂ ਤੇ ਯੋਗਸ਼ਾਲਾ ਲੱਗ […]

Yoga: ਮੋਹਾਲੀ ‘ਚ 18 ਯੋਗਾ ਟ੍ਰੇਨਰ ਦੱਸ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ: SDM ਦੀਪਾਂਕਰ ਗਰਗ

Yoga

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ (Yoga) ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ […]

CM di Yogshala: ਮੋਹਾਲੀ ਜ਼ਿਲ੍ਹੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹੈ ਲਾਭ

CM di Yogshala

ਐੱਸ ਏ ਐੱਸ ਨਗਰ, 14 ਜੂਨ, 2024: ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ (CM di Yogshala) ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ […]

ਸੀਐਮ ਦੀ ਯੋਗਸ਼ਾਲਾ ਲਈ ਟਰੇਨਰਾਂ ਦੀ ਗਿਣਤੀ ਵਧੀ, ਲੋਕ ਉਤਸਾਹ ਨਾਲ ਲੈ ਰਹੇ ਨੇ ਭਾਗ: ਡਾ: ਸੇਨੂ ਦੁੱਗਲ

Yogashala

ਫਾਜ਼ਿਲਕਾ, 06 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ (Yogashala) ਨੂੰ ਫਾਜ਼ਿਲਕਾ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਲੋਕ ਵੱਧ ਚੜ ਕੇ ਸੀ.ਐਮ. ਯੋਗਸ਼ਾਲਾ ਵਿਚ ਹਿੱਸਾ ਲੈ ਰਹੇ ਹਨ ਜਿਸ ਤਹਿਤ ਇੱਥੇ ਯੋਗਾ ਟੇ੍ਰਨਰਾਂ ਦੀ ਗਿਣਤੀ 11 ਤੋਂ ਵੱਧ ਕੇ […]

22 ਆਯੂਸ਼ ਯੋਗ ਇੰਸਪੈਕਟਰਾਂ/ਕੋਚਾਂ ਦੀ ਭਰਤੀ ਛੇਤੀ ਹੀ ਕੀਤੀ ਜਾਵੇਗੀ: ਅਨਿਲ ਵਿਜ

Anil Vij

ਚੰਡੀਗੜ, 31 ਜਨਵਰੀ 2024: ਹਰਿਆਣਾ ਦੇ ਗ੍ਰਹਿ, ਸਿਹਤ ਅਤੇ ਆਯੁਸ਼ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਜਨਹਿੱਤ ਦੇ ਮੱਦੇਨਜ਼ਰ ਹਰਿਆਣਾ ਹੁਨਰ ਰੋਜ਼ਗਾਰ ਨਿਗਮ ਦੇ ਮਾਧਿਅਮ ਤੋਂ ਜਲਦ ਹੀ 22 ਆਯੁਸ਼ ਯੋਗਾ ਇੰਸਪੈਕਟਰ/ਕੋਚਾਂ ਦੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਜ […]

ਭਾਰਤ ਨੇ ਯੋਗ ਦੇ ਰੂਪ ‘ਚ ਸਮੁੱਚੀ ਮਨੁੱਖਤਾ ਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ: ਦੇਵੇਂਦਰ ਸਿੰਘ ਬਬਲੀ

Yoga

ਚੰਡੀਗੜ, 18 ਨਵੰਬਰ 2023: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਯੋਗ (Yoga) ਭਾਰਤ ਵੱਲੋਂ ਸਮੁੱਚੀ ਮਨੁੱਖਤਾ ਲਈ ਇੱਕ ਅਨਮੋਲ ਤੋਹਫਾ ਹੈ। ਯੋਗਾ ਇੱਕ ਸਿਹਤਮੰਦ ਜੀਵਨ ਅਤੇ ਮਨ ਅਤੇ ਸਰੀਰ ਵਿੱਚ ਸੰਪੂਰਨ ਸੰਤੁਲਨ ਦੀ ਕੁੰਜੀ ਹੈ। ਵਿਕਾਸ ਤੇ ਪੰਚਾਇਤ ਮੰਤਰੀ ਨੇ ਸ਼ਨੀਵਾਰ ਨੂੰ ਟੋਹਾਣਾ ਯੋਗਾ ਦਿਵਿਆ ਮੰਦਿਰ ਵਿਖੇ ਕਰਵਾਏ 50ਵੇਂ […]

ਸੀ.ਐਮ. ਦੀ ਯੋਗਸ਼ਾਲਾ ਤਹਿਤ ਮੋਹਾਲੀ ‘ਚ ਲੱਗ ਰਹੀਆਂ ਹਨ 50 ਤੋਂ ਵੱਧ ਯੋਗਸ਼ਾਲਾਵਾਂ: DC ਆਸ਼ਿਕਾ ਜੈਨ

Yogashala

ਐੱਸ.ਏ.ਐੱਸ.ਨਗਰ, 10 ਅਕਤੂਬਰ 2023: ਸੀ.ਐਮ.ਦੀ ਯੋਗਸ਼ਾਲਾ (Yogashala) ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ 50 ਤੋਂ ਵੱਧ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਕਰੀਬ 1500 ਲੋਕ ਇਹਨਾਂ ਦਾ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ […]

9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ‘ਚ ਯੋਗਾ ਵਰਕਸ਼ਾਪ ਕਾਰਵਾਈ

Yoga

ਪਟਿਆਲਾ, 21 ਜੂਨ 2023: 9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੋਗਾ (Yoga) ਵਰਕਸ਼ਾਪ ਕਰਵਾਈ ਗਈ। ਇਹ ਯੋਗਾ ਵਰਕਸ਼ਾਪ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸਾਂਝੇ ਉੱਦਮ ਨਾਲ਼ ਕਰਵਾਈ ਗਈ ਜਿਨ੍ਹਾਂ ਵਿੱਚ ਐੱਨ.ਐੱਸ.ਐੱਸ. ਵਿਭਾਗ, ਡਾਇਰੈਕਟਰ ਆਫ ਸਪੋਰਟਸ, ਐਜੂਕੇਸ਼ਨਲ ਮਲਟੀ ਮੀਡੀਆ ਰਿਸਰਚ ਸੈਂਟਰ, ਸਰੀਰਿਕ ਸਿੱਖਿਆ ਵਿਭਾਗ, ਰੈਡ ਰਿਬਨ ਕਲਬ, ਯੁਨੀਵਰਸਿਟੀ ਮਾਡਲ ਸਕੂਲ ਸ਼ਾਮਿਲ ਸਨ। ਯੁਨੀਵਰਸਿਟੀ ਕੈਂਪਸ […]