July 4, 2024 11:29 pm

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੋਰਖਪੁਰ ‘ਚ ਪਾਈ ਆਪਣੀ ਵੋਟ

Yogi Adityanath

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਹਲਕਾ ਗੋਰਖਪੁਰ ਚੋਣਾਂ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੇ ਸ਼ਨੀਵਾਰ ਸਵੇਰੇ 7 ਵਜੇ ਪੁਰਾਣੇ ਗੋਰਖਪੁਰ ਖੇਤਰ ਦੇ ਇੰਗਲਿਸ਼ ਮੀਡੀਅਮ ਪ੍ਰਾਇਮਰੀ ਸਕੂਲ ਗੋਰਖਨਾਥ (ਲੜਕੀਆਂ) ਦੇ ਬੂਥ ਨੰਬਰ 223 ‘ਤੇ ਵੋਟ ਪਾਈ। ਉਨ੍ਹਾਂ ਨੇ ਆਪਣੇ ਬੂਥ ਦੀ ਪਹਿਲੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ […]

30 ਮਈ ਨੂੰ ਮੁੜ ਪੰਜਾਬ ਆਉਣਗੇ CM ਯੋਗੀ ਆਦਿਤਿਆਨਾਥ, ਭਾਜਪਾ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

CM Yogi Adityanath

ਚੰਡੀਗੜ੍ਹ, 28 ਮਈ, 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਮੁੜ ਪੰਜਾਬ ਆਉਣਗੇ। ਇਸ ਮੌਕੇ ਯੋਗੀ ਆਦਿਤਿਆਨਾਥ ਮੋਹਾਲੀ ਵਿੱਚ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਭਾਜਪਾ ਪਾਰਟੀ ਵੱਲੋਂ ਉਨ੍ਹਾਂ ਦੀ ਜਨਸਭਾ ਸਬੰਧੀ ਸਾਰੀਆਂ ਤਿਆਰੀਆਂ […]

ਭਾਜਪਾ ਯੋਗੀ ਆਦਿਤਿਆਨਾਥ ਨੂੰ ਹਟਾ ਕੇ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ, 11 ਮਈ 2024: ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ (Arvind Kejriwal) ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਕੱਲ੍ਹ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਸੀ। ਜਿਸ ਤੋਂ ਬਾਅਦ ਅੱਜ ਸੀਐਮ ਹਨੂੰਮਾਨ ਮੰਦਰ ਪਹੁੰਚੇ। ਉਨ੍ਹਾਂ ਨੇ ਆਪਣੀ ਘਰਵਾਲੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ […]

ਵਿਰੋਧੀ ਪਾਰਟੀਆਂ ਚੋਣਾਂ ‘ਚ ਹਾਰ ਦਾ ਦੋਸ਼ ਈਵੀਐਮ ‘ਤੇ ਮੜ੍ਹਨ ਦੀ ਕੋਸ਼ਿਸ਼ ਕਰਦੀਆਂ ਹਨ: CM ਯੋਗੀ ਆਦਿਤਿਆਨਾਥ

Yogi Adityanath

ਚੰਡੀਗੜ੍ਹ, 27 ਅਪ੍ਰੈਲ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੇ ਕਿਹਾ ਕਿ ਜਦੋਂ ਵੀ ਕਾਂਗਰਸ, ਸਪਾ ਜਾਂ ਭਾਰਤੀ ਗਠਜੋੜ ਨਾਲ ਜੁੜੀਆਂ ਹੋਰ ਪਾਰਟੀਆਂ ਚੋਣਾਂ ਹਾਰਦੀਆਂ ਹਨ ਤਾਂ ਉਹ ਹਾਰ ਦਾ ਦੋਸ਼ ਈਵੀਐਮ ‘ਤੇ ਮੜ੍ਹਨ ਦੀ ਕੋਸ਼ਿਸ਼ ਕਰਦੀਆਂ ਹਨ। ਯੋਗੀ ਆਦਿਤਿਆਨਾਥ (CM Yogi Adityanath) ਨੇ ਕਿਹਾ ਕਿ 2014 ਤੋਂ ਲਗਾਤਾਰ ਇਹ […]

ਸਹਾਰਨਪੁਰ ‘ਚ CM ਯੋਗੀ ਆਦਿਤਿਆਨਾਥ ਨੇ PM ਮੋਦੀ ਦਾ ਕੀਤਾ ਸਵਾਗਤ, ਕਿਹਾ- ਭਾਜਪਾ ‘ਤੇ ਲੋਕਾਂ ਦਾ ਭਰੋਸਾ ਵਧਿਆ

CM Yogi Adityanath

ਚੰਡੀਗੜ੍ਹ, 06 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ ਸਹਾਰਨਪੁਰ ਵਿੱਚ ਇੱਕ ਰੈਲੀ ਕੀਤੀ | ਇਸ ਦੇ ਨਾਲ ਹੀ ਜਦੋਂ ਪੀਐਮ ਮੋਦੀ ਸਹਾਰਨਪੁਰ ਪਹੁੰਚੇ ਤਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ 3 ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਹਨ। ਇਨ੍ਹਾਂ […]

CM ਯੋਗੀ ਆਦਿਤਿਆਨਾਥ ਨੇ ਬਿਹਾਰ ਦੇ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ

election campaign

ਚੰਡੀਗੜ੍ਹ, 22 ਮਾਰਚ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਿਹਾਰ (Bihar) ਰਾਜ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਬਿਹਾਰ ਦੇ ਸਥਾਪਨਾ ਦਿਵਸ ‘ਤੇ ਬਿਹਾਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਯੋਗੀ ਆਦਿਤਿਆਨਾਥ ਨੇ ਪੋਸਟ ਕੀਤਾ ਅਤੇ ਲਿਖਿਆ ਕਿ ਗਿਆਨ, ਅਧਿਆਤਮਿਕਤਾ ਅਤੇ […]

ਲੋਕ ਸਭਾ ਚੋਣਾਂ 2024 ਲਈ CM ਯੋਗੀ ਆਦਿਤਿਆਨਾਥ ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ

CM Yogi Adityanath

ਚੰਡੀਗੜ੍ਹ, 20 ਮਾਰਚ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੇ ਲੋਕ ਸਭਾ ਚੋਣਾਂ 2024 ਲਈ ਜ਼ਿੰਮੇਵਾਰੀ ਆਪਣੇ ਭਰੋਸੇਮੰਦ ਮੰਤਰੀਆਂ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਆਪਣੇ ਬੇਹੱਦ ਕਰੀਬੀ ਮੰਤਰੀਆਂ ਨੂੰ ਸੌਂਪੀ ਹੈ। ਇਹ ਇੰਚਾਰਜ ਦੋ ਮਹੀਨੇ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ। ਭਾਜਪਾ ਆਲਾਕਮਾਨ ਨੇ ਉੱਤਰ ਪ੍ਰਦੇਸ਼ ਦੀਆਂ […]

ਕੈਬਿਨਟ ਮੰਤਰੀ ਓਮ ਪ੍ਰਕਾਸ਼ ਦੀ CM ਯੋਗੀ ਆਦਿਤਿਆਨਾਥ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਕੀਤੀ ਚਰਚਾ

CM Yogi Adityanath

ਉੱਤਰ ਪ੍ਰਦੇਸ਼ 18 ਮਾਰਚ 2024: ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਪ੍ਰਧਾਨ ਓਮ ਪ੍ਰਕਾਸ਼ ਰਾਜਭਰ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨਾਲ ਮੁਲਾਕਾਤ ਕੀਤੀ ਅਤੇ ਲੋਕ ਸਭਾ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਸੋਸ਼ਲ ਮੀਡੀਆ ਸਾਈਟ ‘ਤੇ ਇਹ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ […]

ਗਾਜ਼ੀਪੁਰ ‘ਚ ਬੱਸ ਹਾਦਸੇ ‘ਤੇ CM ਯੋਗੀ ਆਦਿਤਿਆਨਾਥ ਨੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Gazipur

ਚੰਡੀਗੜ੍ਹ, 11 ਮਾਰਚ 2024: ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ (Gazipur) ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬਰਾਤੀਆਂ ਦੀ ਮਿੰਨੀ ਬੱਸ ਨੂੰ ਅੱਗ ਲੱਗਣ ਤੋਂ ਬਾਅਦ ਹੁਣ ਤੱਕ ਪੰਜ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਕਈ ਜਣੇ ਸੜ ਚੁੱਕੇ ਹਨ। ਝੁਲਸੇ ਵਿਅਕਤੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿੱਚ ਵਿਆਹ ਦੇ ਕੁੱਲ 38 […]

ਭਾਰਤ ਦੀ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਸਨਮਾਨ ਨਾਲ ਦੇਖਿਆ ਜਾ ਰਿਹੈ: CM ਯੋਗੀ ਆਦਿਤਿਆਨਾਥ

CM Yogi Adityanath

ਚੰਡੀਗੜ੍ਹ, 19 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (19 ਫਰਵਰੀ) ਸੰਭਲ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਕਾਲਕੀਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਅਤੇ ਕਾਲਕੀਧਾਮ ਟਰੱਸਟ ਦੇ ਪ੍ਰਧਾਨ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਾਲਕੀਧਾਮ ਟਰੱਸਟ ਦੇ ਚੇਅਰਮੈਨ ਪ੍ਰਮੋਦ ਕ੍ਰਿਸ਼ਨਮ […]