July 4, 2024 11:05 pm

ਪੰਜਾਬ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

Youth Clubs

ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ (National Youth Day) ਮੌਕੇ ਸੂਬੇ ਦੇ ਯੂਥ ਕਲੱਬਾਂ (Youth Clubs) ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਯੁਵਕ […]

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵੱਲੋਂ ਜ਼ਿਲ੍ਹਾ ਮੋਹਾਲੀ ਦੀਆਂ ਸਰਗਰਮ ਯੂਥ ਕਲੱਬਾਂ ਨੂੰ ਗ੍ਰਾਂਟ ਰਿਲੀਜ਼

Youth clubs

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਜ਼ਿਲ੍ਹੇ ਭਰ ਵਿਚੋਂ ਸਰਗਰਮ (ਐਕਟਿਵ) ਕਲੱਬਾਂ (Youth clubs) ਦੀ ਕੀਤੀ ਗਈ ਚੋਣ ਉਪਰੰਤ, ਇਨ੍ਹਾਂ ਕਲੱਬਾਂ ਨੂੰ ਆਪਣੇ ਕਲੱਬ ਪੱਧਰ ਤੇ ਸਮਾਜਿਕ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਅੱਜ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ […]

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

Mohali

ਐਸ.ਏ.ਐਸ.ਨਗਰ, 20 ਦਸੰਬਰ 2023: ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ […]

ਯੁਵਕ ਸੇਵਾਵਾਂ ਵਿਭਾਗ ਵੱਲੋਂ ਪੇਂਡੂ ਯੂਥ ਕਲੱਬਾਂ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ: DC ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 27 ਨਵੰਬਰ 2023: ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ (Rural youth […]

ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ: ਮੀਤ ਹੇਅਰ

Youth Clubs

ਚੰਡੀਗੜ੍ਹ, 09 ਅਗਸਤ 2023: ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ (Youth Clubs) ਲਈ […]