July 7, 2024 3:00 pm

ਹੁਸ਼ਿਆਰਪੁਰ ਜ਼ਿਲ੍ਹੇ ਦੇ 82.44 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ: ਬ੍ਰਮ ਸ਼ੰਕਰ ਜਿੰਪਾ

Zero Electricity Bills

ਹੁਸ਼ਿਆਰਪੁਰ, 03 ਮਈ 2023: ਪੰਜਾਬ ਦੇ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਲ ਹੁਸ਼ਿਆਰਪੁਰ ਵਿੱਚ ਕੁੱਲ 82.44 ਫੀਸਦੀ ਘਰਾਂ ਦੇ ਫਰਵਰੀ-ਮਾਰਚ ਦੇ ਬਿਜਲੀ ਬਿੱਲ ਜ਼ੀਰੋ (Zero Electricity Bills) ਆਏ ਹਨ। ਪੰਜਾਬ ਸਰਕਾਰ ਦੀ ਬਿਜਲੀ ਮੁਆਫੀ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ 26.15 ਕਰੋੜ ਰੁਪਏ ਦਾ ਲਾਭ ਮਿਲਿਆ ਹੈ। ਬ੍ਰਮ ਸ਼ੰਕਰ ਜਿੰਪਾ ਨੇ […]