July 6, 2024 6:48 pm

ਬਲਟਾਣਾ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

furniture market

ਚੰਡੀਗੜ੍ਹ, 27 ਮਈ 2024: ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਰਨੀਚਰ […]

NGO ਦੀ ਸਹਾਇਤਾ ਨਾਲ ਜੀਰਕਪੁਰ ‘ਚ ਵੋਟਰ ਪੰਜੀਕਰਣ ਕੈਂਪ ਲਗਾਇਆ

Voter

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਾਰਚ 2024: ਭਾਰਤੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਪਿਛਲੀਆਂ ਚੋਣਾਂ  ਵਿਚ ਘੱਟ ਵੋਟਰ (Voter) ਪ੍ਰਤੀਸ਼ਤ ਖੇਤਰਾ ਦੀ ਸਨਅਤ ਕਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ੀਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੌ ਵੱਖ ਵੱਖ ਵਿਦਿਅਕ ਸੰਸਥਾਵਾਂ […]

ਜ਼ੀਰਕਪੁਰ (ਡੇਰਾਬੱਸੀ ਹਲਕਾ) ਤੋਂ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦੂਜਾ ਜੱਥਾ ਰਵਾਨਾ

Zirakpur

ਜ਼ੀਰਕਪੁਰ/ਐਸ.ਏ.ਐਸ.ਨਗਰ, 13 ਦਸੰਬਰ, 2023: ਜ਼ਿਲ੍ਹਾ ਐਸ.ਏ.ਐਸ.ਨਗਰ ਤੋਂ 43 ਸ਼ਰਧਾਲੂਆਂ ਦਾ ਦੂਜਾ ਜੱਥਾ ਅੱਜ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ (Zirakpur) ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਸਰਕਟ ਦੀ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ, ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ ਬੱਸਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

ਜ਼ੀਰਕਪੁਰ ਦੇ ਪੀਰਮੁਛੱਲਾ ‘ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ

Encounter

ਚੰਡੀਗੜ੍ਹ, 13 ਦਸੰਬਰ 2023: ਜ਼ੀਰਕਪੁਰ ‘ਚ ਅੱਜ ਬੁੱਧਵਾਰ ਸਵੇਰੇ ਪੁਲਿਸ ਨੇ ਬਦਮਾਸ਼ ਵਿਚਾਲੇ ਮੁਕਾਬਲਾ (Encounter) ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਕਾਬਲੇ ‘ਚ ਬਦਮਾਸ਼ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਜ਼ਖਮੀ ਹੋਇਆ ਹੈ । ਪੁਲਿਸ ਇੱਕ ਪਿਸਤੌਲ ਬਰਾਮਦ ਕੀਤੀ ਹੈ | ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ‘ਚ ਇਹ ਮੁਕਾਬਲਾ ਹੋਇਆ ਹੈ। ਸੂਤਰਾਂ ਪੁਲਿਸ ਨੇ ਪਹਿਲਾਂ ਹਵਾ […]

ਬਨੂੜ, ਮਾਜਰੀ ਅਤੇ ਜ਼ੀਰਕਪੁਰ ‘ਚ ਛੇਤੀ ਹੀ ਸਬ-ਤਹਿਸੀਲ ਦਫ਼ਤਰ ਬਣਨਗੇ

Sub Tehsil

ਐੱਸ.ਏ.ਐੱਸ. ਨਗਰ, 1 ਦਸੰਬਰ, 2023: ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ/ਨਵ-ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਜਲਦੀ ਸ਼ੁਰੂ ਕਰਨ ਸੰਬੰਧੀ ਰਸਮੀ ਕਰਵਾਈਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਬੁਨਿਆਦੀ ਪ੍ਰਾਜੈਕਟਾਂ ਦੀ ਸੂਚੀ ਦਿੰਦਿਆਂ […]

DC ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੂੰ ਚੰਡੀਗੜ੍ਹ-ਜ਼ੀਰਕਪੁਰ ‘ਵਹਿਕੁਲਰ ਅੰਡਰ ਬ੍ਰਿਜ’ ਦੀਆਂ ਸਰਵਿਸ ਲੇਨਾਂ ਨੂੰ ਸੁਚਾਰੂ ਬਣਾਉਣ ਲਈ ਕਿਹਾ

Chandigarh-Zirakpur Highway

ਐੱਸ.ਏ.ਐੱਸ.ਨਗਰ, 07 ਨਵੰਬਰ 2023: ਚੰਡੀਗੜ੍ਹ-ਜ਼ੀਰਕਪੁਰ ਹਾਈਵੇਅ (Chandigarh-Zirakpur Highway) ‘ਤੇ ਬਣੇ ‘ਵਹਿਕੁਲਰ ਅੰਡਰ ਬ੍ਰਿਜ’ ‘ਤੇ ਵਾਹਨ ਚਾਲਕਾਂ ਨੂੰ ਆ ਰਹੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇਅ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਹੈ। ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਹਾਜ਼ਰੀ […]

ਜ਼ੀਰਕਪੁਰ ‘ਚ ਕਾਰ ਨੇ ਦਰੜਿਆ 4 ਸਾਲ ਦਾ ਮਾਸੂਮ ਬੱਚਾ, ਘਟਨਾ CCTV ਕੈਮਰੇ ‘ਚ ਕੈਦ

Zirakpur

ਚੰਡੀਗੜ੍ਹ, 3 ਨਵੰਬਰ 2023: ਪੰਜਾਬ ਦੇ ਮੋਹਾਲੀ ਦੇ ਜ਼ੀਰਕਪੁਰ (Zirakpur) ਇਲਾਕੇ ਵਿੱਚ ਇੱਕ ਮਾਸੂਮ ਬੱਚੇ ਨੂੰ ਕਾਰ ਨੇ ਦਰੜ ਦਿੱਤਾ, ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਦੋਂ ਇਹ ਭਿਆਨਕ ਹਾਦਸਾ ਵਾਪਰਿਆ ਤਾਂ ਇੱਕ 4 ਸਾਲ ਦਾ ਬੱਚਾ ਪੀਰ ਮੁਛੱਲਾ ‘ਚ ਇਲਾਕੇ ਦੀ ਗਲੀ ਦੇ ਬਾਹਰ ਖੇਡ ਰਿਹਾ ਸੀ। ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਜੋਂ […]

ਜ਼ੀਰਕਪੁਰ ਦੇ ਬਲਟਾਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਬਦਮਾਸ਼ ਕਾਬੂ, ਇੱਕ ਜ਼ਖਮੀ

Baltana

ਚੰਡੀਗੜ੍ਹ, 01 ਨਵੰਬਰ, 2023: ਜ਼ੀਰਕਪੁਰ ਦੇ ਬਲਟਾਣਾ (Baltana) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਤੋਂ ਚਾਰ ਬਦਮਾਸ਼ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਜਿਸ ਤੋਂ ਬਾਅਦ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਾਰਵਾਈ ਕੀਤੀ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਹੈ । […]

ਲਾਲੜੂ ਵਿਖੇ ਜਲਦ ਹੀ ਪੰਜਾਬ ਫਾਇਰ ਟਰੇਨਿੰਗ ਇੰਸਟੀਚਿਊਟ ਬਣੇਗਾ

Fire Training

ਐੱਸ.ਏ.ਐੱਸ. ਨਗਰ, 30 ਅਕਤੂਬਰ, 2023: ਲਾਲੜੂ ਵਿਖੇ ਪੰਜਾਬ ਫਾਇਰ ਟਰੇਨਿੰਗ ਇੰਸਟੀਚਿਊਟ  (Punjab Fire Training Institute) ਦੀ ਸਥਾਪਨਾ ਲਈ ਰਾਹ ਪੱਧਰਾ ਕਰਨ ਲਈ ਅੱਜ ਇੱਥੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਕੀਮਤ ਅਤੇ ਕਿਰਾਇਆ ਨਿਰਧਾਰਨ ਕਮੇਟੀ ਨੇ ‘ ਲੀਜ਼ ਮਨੀ ‘ ਨੂੰ ਮਨਜ਼ੂਰੀ ਦੇ ਦਿੱਤੀ। […]

ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਦੇ ਲੱਤ ‘ਤੇ ਲੱਗੀ ਗੋਲੀ

Zirakpur

ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ ਜ਼ਿਲੇ ਦੇ ਜ਼ੀਰਕਪੁਰ (Zirakpur) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ । ਇਸ ਮੁਕਾਬਲੇ ਵਿੱਚ ਗਗਨਵੀਰ ਉਰਫ਼ ਰਾਜਨ ਨਾਂ ਦੇ ਵਿਅਕਤੀ ਦੀ ਖੱਬੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ। ਇਸਦੇ ਨਾਲਹੀ ਦੋ ਬਦਮਾਸ਼ ਫ਼ਰਾਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਜ਼ਮ ਬਲਟਾਣਾ ਵਿੱਚ ਇੱਕ ਸਕਰੈਪ […]