July 3, 2024 12:13 pm

ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰਾਂ ‘ਚੋਂ ਇੱਕ ਆਉਂਦੀ ਜਨਵਰੀ ਤੱਕ ਹੋਵੇਗਾ ਚਾਲੂ

Zirakpur Flyovers

ਐੱਸ.ਏ.ਐੱਸ. ਨਗਰ, 30 ਨਵੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰ ਵਿੱਚੋਂ ਇੱਕ ਫਲਾਈਓਵਰ (Zirakpur Flyovers) ਆਉਂਦੀ ਜਨਵਰੀ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਹ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਚੱਲ ਰਹੇ ਐਨ ਐਚ ਏ ਆਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਉਸਨੇ ਬਕਾਇਆ […]