July 4, 2024 11:04 pm

ਪਰਾਲੀ ਦੀ ਸਾਂਭ ਸੰਭਾਲ ਲਈ ਆਰੰਭੇ ਯਤਨਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ, ਬੈਲਟ ਅਪਰੇਟਰਾਂ ਅਤੇ ਸਨਅਤਾਂ ਨਾਲ ਬੈਠਕ

ਪਰਾਲੀ ਦੀ ਸਾਂਭ ਸੰਭਾਲ

ਐੱਸ ਏ ਐੱਸ ਨਗਰ, 5 ਅਗਸਤ, 2023: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪਰਾਲੀ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੇ ਅਗਾਊਂ ਯਤਨਾਂ ਦੇ ਹਿੱਸੇ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਅਮਿਤ ਬੈਂਬੀ ਨੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ, ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ / ਬਲਾਕ ਵਿਕਾਸ ਤੇ ਪੰਚਾਇਤ […]