ਚੰਡੀਗੜ੍ਹ, 8 ਅਪ੍ਰੈਲ 2023: ਫ਼ਿਲਮ “ਮਸਤਾਨੇ” ਦੀ ਸ਼ੂਟਿੰਗ ਦੌਰਾਨ ਦੀ ਪਹਿਲੀ ਝਲਕ ਸਾਹਮਣੇ ਆਈ। ਫ਼ਿਲਮ 9 ਜੂਨ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਫਿਲਮ ਨੂੰ ਵਹਿਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਸ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਇਹ ਫਿਲਮ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ।
ਫਰਵਰੀ 24, 2025 2:53 ਪੂਃ ਦੁਃ