Tata Steel Group

ਟਾਟਾ ਸਟੀਲ ਕੰਪਨੀ ਪੰਜਾਬ ‘ਚ ਲਾਏਗੀ 2600 ਕਰੋੜ ਦਾ ਪਲਾਂਟ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਭਗਵੰਤ ਮਾਨ

ਚੰਡੀਗੜ 26 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਅਤੇ ਟਾਟਾ ਸਟੀਲ ਕੰਪਨੀ (Tata Steel Company)  ਵਿਚਕਾਰ ਪੰਜਾਬ ‘ਚ ਇਕ ਪਲਾਂਟ ਲਗਾਉਣ ਦਾ ਕਰਾਰ ਹੋਇਆ ਹੈ | ਇਸ ਵਿਚ 2600 ਕਰੋੜ ਦਾ ਨਿਵੇਸ਼ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ |

Tata Steel Company

Scroll to Top