Site icon TheUnmute.com

Telangana News: ਭੁਵਨਗਿਰੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਜਣਿਆ ਦੀ ਮੌ.ਤ

7 ਦਸੰਬਰ 2024: ਤੇਲੰਗਾਨਾ ਦੇ ਯਾਦਾਦਰੀ ਭੁਵਨਗਿਰੀ (Telangana’s Yadadri Bhuvanagiri district) ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਹਾਦਸਾ ਜਲਾਲਪੁਰ ਖੇਤਰ ਦੇ ਭੂਦਨ(Jalalpur area when a car lost control and fell into a lake)  ਪੋਚਮਪੱਲੀ ਸਬ-ਡਿਵੀਜ਼ਨ ‘ਚ ਉਸ ਸਮੇਂ ਵਾਪਰਿਆ, ਜਦੋਂ ਕਾਰ ਬੇਕਾਬੂ ਹੋ ਕੇ ਝੀਲ ‘ਚ ਜਾ ਡਿੱਗੀ।

ਸੂਚਨਾ ਮਿਲਦੇ ਹੀ ਤੇਲੰਗਾਨਾ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਝੀਲ ‘ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

read more: Telangana News: ਬੀ.ਟੈਕ ਦੇ ਵਿਦਿਆਰਥੀ ਨੇ ਕਥਿਤ ਤੌਰ ‘ਤੇ ਕੀਤੀ ਖ਼ੁ.ਦ.ਕੁ.ਸ਼ੀ

Exit mobile version