ਚੰਡੀਗੜ੍ਹ, 23 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਾਲ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅੱਜ 23 ਫਰਵਰੀ ਲਈ ਤੈਅ ਕੀਤੀ ਸੀ।
ਜਨਵਰੀ 19, 2025 5:30 ਪੂਃ ਦੁਃ