Class XII results

ਸਿੱਖਿਆ ਵਿਭਾਗ ਵਲੋਂ ਅੱਜ ਐਲਾਨਿਆਂ ਜਾਣ ਵਾਲਾ 12ਵੀਂ ਸ਼੍ਰੇਣੀ ਦਾ ਨਤੀਜਾ ਮੁਲਤਵੀ

ਚੰਡੀਗੜ੍ਹ 27 ਜੂਨ 2022: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆਂ ਜਾਣ ਵਾਲਾ 12ਵੀਂ ਸ਼੍ਰੇਣੀ ਦਾ ਨਤੀਜਾ ਮੁਲਤਵੀ ਕਰ ਦਿੱਤਾ ਹੈ। ਸਿੱਖਿਆ ਬੋਰਡ ਵੱਲੋਂ ਕਿਹਾ ਗਿਆ ਕਿ ਪ੍ਰਬੰਧਕੀ ਕਾਰਨਾ ਕਾਰਨ ਇਹ ਅੱਜ ਐਲਾਨਿਆ ਜਾਣ ਵਾਲਾ ਨਤੀਜਾ ਮੁਲਤਵੀ ਕਰ ਦਿੱਤਾ ਗਿਆ ਹੈ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਤੀਜਾ ਜਲਦ ਜਾਰੀ ਹੋਵੇਗਾ।

Scroll to Top