July 2, 2024 8:25 pm
ਪੰਜਾਬ ਵਿਧਾਨ ਸਭਾ ਦਾ

ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ ਹੋਵੇਗਾ

ਚੰਡੀਗੜ, 30 ਅਗਸਤ 2021 : ਪੰਜਾਬ ਵਿਧਾਨ ਸਭਾ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

ਇਹ ਵੀ ਪੜੋ : ਸੁਖਬੀਰ ਸਿੰਘ ਬਾਦਲ ਨੇ 2022 ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ