Site icon TheUnmute.com

ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 48ਵੀਂ ਕਨਵੋਕੇਸ਼ਨ ਕਰਵਾਈ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

Sri Guru Nanak Dev University

ਚੰਡੀਗੜ੍ਹ 25 ਨਵੰਬਰ 2022: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (Sri Guru Nanak Dev University) ਅੰਮ੍ਰਿਤਸਰ ਵਿੱਚ 48ਵਾਂ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਦੌਰਾਨ ਪੰਜਾਬ ਦੇ ਰਾਜਪਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀ ਦੇ ਕੇ ਸਨਮਾਨਿਤ ਕੀਤਾ । ਇਸਦੇ ਨਾਲ ਹੀ ਉੱਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ, ਰਜਿਸਟਰਾਰ ਪ੍ਰੋ: ਕੇ ਐੱਸ ਕਾਹਲੋਂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ ।

 

Exit mobile version