TheUnmute.com

ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ 18 ਅਗਸਤ 2022: ਆਮ ਆਦਮੀ ਪਾਰਟੀ (Aam Aadmi Party) ਨੇ ਗੁਜਰਾਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੂਜੀ ਸੂਚੀ ਵਿੱਚ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਿਮਾਚਲ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਲਗਾਤਰ ਦੌਰੇ ਕਰ ਰਹੇ ਹਨ |

Aam Aadmi Party

 

Exit mobile version