ਚੰਡੀਗੜ੍ਹ, 20 ਫਰਵਰੀ 2023: ਏਅਰ ਇੰਡੀਆ (Air India) ਦੀ ਇੱਕ ਉਡਾਣ ਨੂੰ ਲੰਡਨ ਵੱਲ ਮੋੜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਜਹਾਜ਼ ਨਿਊ ਯਾਰਕ ਤੋਂ ਦਿੱਲੀ ਆ ਰਿਹਾ ਸੀ। ਰਸਤੇ ਵਿਚ ਮੈਡੀਕਲ ਐਮਰਜੈਂਸੀ ਕਾਰਨ ਲੰਡਨ ਵਾਲ ਵਾਪਸ ਪਰਤ ਗਈ | ਫਲਾਈਟ ਦਾ ਨੰਬਰ AI-102 ਦੱਸਿਆ ਜਾ ਰਿਹਾ ਹੈ। ਹੋਰ ਵੇਰਵਿਆਂ ਦੀ ਉਡੀਕ ਹੈ…