Site icon TheUnmute.com

ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਚੰਡੀਗੜ੍ਹ, 12 ਨਵੰਬਰ, 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਘਨੌਰ ਤੋਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਦਿਲਰਾਜ ਸਿੰਘ ਭੂੰਦੜ ਦਾ ਐਲਾਨ ਕੀਤਾ ਹੈ।

ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ 81 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Exit mobile version