June 26, 2024 5:20 am
Shiromani Gurdwara Parbandhak Committee

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਗੁਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਸ਼ੁਰੂ

ਚੰਡੀਗੜ੍ਹ, 28 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee), ਸ੍ਰੀ ਅੰਮ੍ਰਿਤਸਰ ਦੇ ਸਾਲ 2023-24 (ਨਾਨਕਸ਼ਾਹੀ ਸੰਮਤ ੫੫੫) ਦੇ ਬਜਟ ਇਜਲਾਸ ਦੀ ਇਕੱਤਰਤਾ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਮੂਲ ਮੰਤਰ ਦੇ ਜਾਪ, ਅਰਦਾਸ ਅਤੇ ਗੁਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਸ਼ੁਰੂ ਹੋ ਗਿਆ ਹੈ |

ਇਸ ਦੀ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਹੁਕਮਾਨਾਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਇਹ ਬਜਟ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵਲੋਂ ਪੇਸ਼ ਕੀਤਾ ਜਾ ਰਿਹਾ ਹੈ।

May be an image of 8 people, people standing and indoor