ਚੰਡੀਗੜ੍ਹ 01 ਜੂਨ 2022: ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਸ਼ਾਮਲ ਸਨ । ਇਸਦੇ ਨਾਲ ਹੀ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਦਲਜੀਤ ਸਿੰਘ ਚੀਮਾ, ਕੁਲਬੀਰ ਸਿੰਘ ਜ਼ੀਰਾ ਤੇ ਹਰਮਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਮੌਜੂਦ ਰਹੇ
ਜੂਨ 27, 2025 11:37 ਪੂਃ ਦੁਃ