ਚੰਡੀਗੜ੍ਹ 14ਸਤੰਬਰ 2024: ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੈਂਡ ਗਰਨੇਡ ਸੁੱਟਣ ਵਾਲੇ ਹਮਲਾਵਰ ਜੰਮੂ-ਕਸ਼ਮੀਰ ਵੱਲ ਭੱਜਣ ਦੀ ਤਿਆਰੀ ਕਰ ਰਹੇ ਸਨ। ਦੱਸ ਦੇਈਏ ਕਿ 6 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ,ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਗ੍ਰਿਫਤਾਰ ਕਰਨ ਤੋਂ ਬਾਅਦ ਹਮਲਾਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਨੇ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਹਨ।ਪੁੱਛਗਿੱਛ ਦੇ ਵਿੱਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਜੋ ਹਮਲੇ ਦੌਰਾਨ ਹਥਿਆਰ ਵਰਤੇ ਗਏ ਸਨ ਉਹ ਪਾਕਿਸਤਾਨ ਤੋਂ ਮੰਗਵਾਏ ਗਏ ਸੀ|
ਅਪ੍ਰੈਲ 1, 2025 3:57 ਪੂਃ ਦੁਃ