July 3, 2024 9:55 am
babbu mann

ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ ! ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਸਮੇਤ ਹੋਰ ਲੋਕਾਂ ਤੋਂ ਹੋਵੇਗੀ ਪੁੱਛਗਿੱਛ

ਚੰਡੀਗੜ੍ਹ 6 ਦਸੰਬਰ 2022 :ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕਈ ਵੱਡੇ-ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਂ ਕਈਆਂ ਤੋਂ ਐੱਨ. ਸੀ. ਬੀ. ਪੁੱਛਗਿੱਛ ਵੀ ਕਰ ਚੁੱਕੀ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਕਤਲ ਕੇਸ ‘ਚ ਹੁਣ ਸੰਗੀਤ ਜਗਤ ਦੇ ਪ੍ਰਸਿੱਧ ਨਾਂ ਬੱਬੂ ਮਾਨ ਦਾ ਨਾਂ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਸਮੇਤ ਹੋਰ ਲੋਕਾਂ ਤੋਂ ਹੋਵੇਗੀ ਪੁੱਛਗਿੱਛ ਹੋਵੇਗੀ।

mankirat

 

babbu mann