ਚੰਡੀਗੜ੍ਹ 03 ਅਗਸਤ 2022: ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਬਣਾਈ ਕੈਬਨਿਟ ਸਬ-ਕਮੇਟੀ ਦੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਮੀਟਿੰਗ ਹੋਈ | ਸੀ ਮੌਕੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਮੀਟਿੰਗ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ‘ਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਿੱਚ ਆ ਰਹੀਆਂ ਅੜਚਨਾਂ ਬਾਰੇ ਗੱਲਬਾਤ ਹੋਈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਕੋਸ਼ਿਸ਼ ਹੈ ਕਿ ਅਸੀਂ ਵੱਧ ਤੋਂ ਵੱਧ ਮੁਲਾਜਮਾਂ ਨੂੰ ਪੱਕੇ ਕਰੀਏ, ਇਸ ਲਈ ਮਾਹਿਰਾਂ ਨਾਲ ਗੱਲਬਾਤ ਹੋ ਰਹੀ ਹੈ ।
ਨਵੰਬਰ 22, 2024 8:54 ਬਾਃ ਦੁਃ