July 7, 2024 1:39 pm
Cabinet Sub-Committee

ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਕੈਬਨਿਟ ਸਬ-ਕਮੇਟੀ ਦੀ 11 ਜੁਲਾਈ ਨੂੰ ਹੋਵੇਗੀ ਮੀਟਿੰਗ

ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ 36000 ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ (Cabinet Sub-Committee) ਦੀ ਮੀਟਿੰਗ ਸੋਮਵਾਰ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

 Cabinet Sub-Committee