July 4, 2024 7:50 pm
Sidhu Moosewala

ਸਿੱਧੂ ਮੂਸੇਵਾਲਾ ਦੇ ਕਤਲ ‘ਚ ਵਰਤੀ ਕਾਰ ਮੋਗਾ ਦੇ ਕਸਬਾ ਧਰਮਕੋਟ ਤੋਂ ਹੋਈ ਬਰਾਮਦ

ਚੰਡੀਗੜ੍ਹ 30 ਮਈ 2022: ਪੰਜਾਬ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਕਾਤਲ ਬੰਦੂਕ ਦੀ ਨੋਕ ‘ਤੇ ਹਥਿਆਰੇ ਅਲਟੋ ਕਾਰ ਖੋਹ ਕੇ ਫਰਾਰ ਹੋ ਗਏ ਸਨ | ਇਹ ਕਾਰ ਮੋਗਾ ਦੇ ਕਸਬਾ ਧਰਮਕੋਟ ਨਜ਼ਦੀਕ ਲਾਵਾਰਸ ਹਾਲਤ ‘ਚ ਮਿਲੀ ਹੈ । ਇਸ ਦੌਰਾਨ ਪੁਲਿਸ ਵੱਲੋਂ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਜਦਕਿ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਰਹੀ ਹੈ।