Site icon TheUnmute.com

ਵੱਡੀ ਖ਼ਬਰ : ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਕੇਂਦਰ ਨੇ ਲਿਆ ਵੱਡਾ ਫ਼ੈਸਲਾ

ਕਰਤਾਰਪੁਰ ਸਾਹਿਬ ਦਾ ਲਾਂਘਾ

ਚੰਡੀਗੜ੍ਹ, 16 ਨਵੰਬਰ 2021 :ਚੰਡੀਗੜ੍ਹ, 16 ਨਵੰਬਰ 2021 : ਲੰਮੇ ਸਮੇਂ ਬਾਅਦ ਅੱਜ ਇਹ ਫ਼ੈਸਲਾ ਕੀਤਾ ਗਿਆ, ਕਿ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇਗਾ | ਕੱਲ੍ਹ 11 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀਂ | ਪਹਿਲੇ ਜਥੇ ‘ਚ 250 ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ | ਇਹ ਜਾਣਕਾਰੀ ਹਰਜੀਤ ਸਿੰਘ ਗਰੇਵਾਲ ਦੇ ਵਲੋਂ ਸਾਂਝੀ ਕੀਤੀ ਗਈ ਹੈ |

Exit mobile version