Site icon TheUnmute.com

ਕੇਂਦਰ ਸਰਕਾਰ ਨੇ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਦਿੱਤੀ ‘ਜ਼ੈੱਡ’ ਸ਼੍ਰੇਣੀ ਸੁਰੱਖਿਆ ਵਧਾਈ

Hans Raj Hans

ਚੰਡੀਗੜ੍ਹ 28 ਨਵੰਬਰ 2022: ਕੇਂਦਰ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ (Hans Raj Hans) ਦੀ ‘ਜ਼ੈੱਡ’ ਸ਼੍ਰੇਣੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਹਥਿਆਰਬੰਦ ਸੁਰੱਖਿਆ ਵਧਾ ਦਿੱਤੀ ਹੈ। ਹੰਸ ਰਾਜ ਹੰਸ ਨੂੰ ਹੁਣ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਾਲ ਦੇ ਸ਼ੁਰੂ ਵਿੱਚ ਉਨ੍ਹਾਂ ਨੂੰ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ‘ਜ਼ੈੱਡ’ ਸ਼੍ਰੇਣੀ ਦੀ ਸੀਆਈਐਸਐਫ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।

Exit mobile version