ਚੰਡੀਗੜ੍ਹ 13 ਜੂਨ 2022: ਸੂਬੇ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜਰ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਵਿਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਮੁੜ ਲਾਜ਼ਮੀ ਕਰ ਦਿੱਤਾ ਹੈ |ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੱਤਰ ਜਾਰੀ ਕੀਤਾ ਹੈ |
ਨਵੰਬਰ 23, 2024 1:02 ਪੂਃ ਦੁਃ