ਚੰਡੀਗੜ੍ਹ, 06 ਫਰਵਰੀ 2024: ਪੰਜਾਬ ਸਰਕਾਰ ਨੇ ਅੱਜ NOC ਦੀਆਂ ਸ਼ਰਤਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ (Registries) ‘ਤੇ ਐਨਓਸੀ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ। ਇਸ ਦੇ ਵੇਰਵੇ ਛੇਤੀ ਹੀ ਜਾਰੀ ਕੀਤੇ ਜਾਣਗੇ।
ਫਰਵਰੀ 23, 2025 2:26 ਪੂਃ ਦੁਃ