ਚੰਡੀਗ੍ਹੜ, 28 ਸਤੰਬਰ 2023: ਨਸ਼ਾ ਤਸਕਰੀ ਮਾਮਲੇ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਗਰੋਂ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਕਾਂਗਰਸ ਭਵਨ ਵਿਖੇ ਅਹਿਮ ਬੈਠਕ ਕੀਤੀ ਜਾ ਰਹੀ ਹੈ । ਸੂਤਰਾਂ ਦੇ ਮੁਤਾਬਕ ਪੰਜਾਬ ਕਾਂਗਰਸ ਦਾ ਇੱਕ ਵਫ਼ਦ ਇਸ ਮਾਮਲੇ ’ਚ ਅੱਜ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਜਾ ਰਿਹਾ ਹੈ।
ਫਰਵਰੀ 21, 2025 7:27 ਪੂਃ ਦੁਃ