July 7, 2024 2:30 pm
ਕਾਂਗਰਸ ਹਾਈਕਮਾਨ

ਕਾਂਗਰਸ ਹਾਈਕਮਾਨ ਨੇ ਮੌਜੂਦਾ ਵਿਧਾਇਕਾ ਨੂੰ ਪਾਰਟੀ ਤੋਂ ਕੱਢਿਆ

ਚੰਡੀਗੜ੍ਹ 19 ਫਰਵਰੀ 2022: ਇਸ ਸਮੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਹਾਈਕਮਾਨ ਨੇ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਮੌਜੂਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਵੀ ਕੇਵਲ ਸਿੰਘ ਢਿੱਲੋਂ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ |