July 5, 2024 12:11 am
Congress

ਕਾਂਗਰਸ ਨੇ ਚੋਣਾਂ ਤੋਂ ਬਾਅਦ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਪੰਜ ਨਾਵਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 16 ਮਾਰਚ 2022: ਪੰਜਾਬ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਕਾਂਗਰਸ ਪਾਰਟੀ (Congress Party) ਵਲੋਂ ਲਗਾਤਾਰ ਫੈਸਲੇ ਲਏ ਜਾ ਰਹੇ ਹਨ | ਇਸ ਦੌਰਾਨ ਕਾਂਗਰਸ ਨੇ ਰਜਨੀ ਪਾਟਿਲ, ਜੈਰਾਮ ਰਮੇਸ਼, ਅਜੈ ਮਾਕਨ, ਜਤਿੰਦਰ ਸਿੰਘ ਅਤੇ ਅਵਿਨਾਸ਼ ਪਾਂਡੇ ਨੂੰ ਚੋਣਾਂ ਤੋਂ ਬਾਅਦ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਨਿਯੁਕਤ ਕੀਤਾ ਹੈ |

Congress