Manish Sisodia

Delhi: ਅਦਾਲਤ ਨੇ ਮਨੀਸ਼ ਸਿਸੋਦੀਆ ਤੇ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 25 ਜੁਲਾਈ 2024: ਰਾਉਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਸੀਬੀਆਈ ਮਾਮਲੇ ‘ਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 8 ਅਗਸਤ ਤੱਕ ਵਾਧਾ ਕਰਨ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ (Manish Sisodia) ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ | ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ |

Scroll to Top