July 7, 2024 2:31 pm
Simarjit Singh Bains

ਅਦਾਲਤ ਨੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਮੁੜ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 05 ਜੂਨ 2022: ਪੁਲਿਸ ਨੇ ਜਬਰ ਜਨਾਹ ਦੇ ਮਾਮਲੇ ‘ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਭਰਾ ਕਰਮਜੀਤ ਸਿੰਘ ਬੈਂਸ (Karamjit Singh Bains) ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਕਰਮਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ ।