ਚੰਡੀਗੜ੍ਹ, 12 ਅਗਸਤ 2024: ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਈਡੀ ਨੇ ਟੈਂਡਰ ਘਪਲੇ ਮਾਮਲੇ ‘ਚ ਅੱਜ ਜਲੰਧਰ ਦੀ ਅਦਾਲਤ ‘ਚ ਪੰਜ ਦਿਨਾਂ ਰਿਮਾਂਡ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ । ਇਸ ਦੌਰਾਨ ਅਦਾਲਤ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਈਡੀ ਨੇ ਆਸ਼ੂ ਨੂੰ 1 ਅਗਸਤ ਵੀਰਵਾਰ ਨੂੰ ਜਲੰਧਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਜਨਵਰੀ 19, 2025 8:42 ਪੂਃ ਦੁਃ