Lawrence Bishnoi

ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ 31 ਅਕਤੂਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੁਲਿਸ ਨੇ 10 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਜਲੰਧਰ ਦੀ ਅਦਾਲਤ (Jalandhar court)  ‘ਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜੇ ਜਾਣ ਦਾ ਹੁਕਮ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 14 ਨਵੰਬਰ ਨੂੰ ਹੋਵੇਗੀ। ਇਸਦੇ ਨਾਲ ਹੀ ਅੰਮ੍ਰਿਤਸਰ ਦੀ ਪੁਲਿਸ ਨੇ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਹੈ।

Scroll to Top