ਚੰਡੀਗੜ੍ਹ, 25 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ (Gurdwara Kotwali Sahib) ਵਿਖੇ ਹੋਈ ਬੇਅਦਬੀ ਦੇ ਮੁਲਜ਼ਮ ਨੂੰ ਅੱਜ ਪੁਲਿਸ ਨੇ ਰੋਪੜ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਅਕਤੂਬਰ 14, 2026 9:55 ਬਾਃ ਦੁਃ




