ਸਰਕਾਰੀ

ਸੂਬੇ ਦੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ

ਚੰਡੀਗ੍ਹੜ 01 ਜੂਨ 2022: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਪੱਤਰ ਅਨੁਸਾਰ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਆਮ ਬਦਲੀਆਂ/ ਤੈਨਾਤੀਆਂ ਕਰਨ ਸਬੰਧੀ ਸਮਾਂ-ਸੀਮਾ 30 ਜੂਨ ਤੱਕ ਵਧਾਈ ਗਈ ਹੈ।

Punjab Government

Scroll to Top