Site icon TheUnmute.com

29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੇ ਫੈਸਲੇ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਵਾਪਸ

kisan morcha

ਚੰਡੀਗੜ੍ਹ 27 ਨਵੰਬਰ 2021 : ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਨਮਾਨ ਕਰਦੇ ਹੋਏ, 29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਸੋਮਵਾਰ ਨੂੰ ਕਿਸਾਨਾਂ ਦਾ ਸੰਸਦ ਕੂਚ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਕੀਤਾ ਸੀ ਕਿ 29 ਨਵੰਬਰ ਨੂੰ ਹੋਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿਲ ਪੇਸ਼ ਕੀਤਾ ਜਾਵੇਗਾ।

Exit mobile version