TheUnmute.com

ਡਿਪਟੀ ਕਮਿਸ਼ਨਰ ਵਲੋਂ ਮਲੇਰਕੋਟਲਾ ‘ਚ ਮੁਹੱਰਮ ਮੌਕੇ ਛੁੱਟੀ ਦਾ ਐਲਾਨ

ਜਲੰਧਰ 02 ਅਗਸਤ 2022: ਡਿਪਟੀ ਕਮਿਸ਼ਨਰ ਮਲੇਰਕੋਟਲਾ ਸੰਯਮ ਅਗਰਵਾਲ ਵਲੋਂ ਪੱਤਰ ਜਾਰੀ ਕਰਦਿਆਂ 9 ਅਗਸਤ ਦਿਨ ਮੰਗਲਵਾਰ ਨੂੰ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਬੈਂਕਾਂ ਆਦਿ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮੁਹੱਰਮ

Exit mobile version