school

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁਲ੍ਹਣ ਦਾ ਸਮਾਂ ਬਦਲਿਆ

ਚੰਡੀਗੜ੍ਹ 31 ਅਕਤੂਬਰ 2022: ਸੂਬੇ ਵਿਚ ਮੌਸਮ ਵਿਚ ਬਦਲਾਵ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ | ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ ਮੁਤਾਬਕ ਕੱਲ੍ਹ ਯਾਨੀ 01 ਨਵੰਬਰ ਤੋਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸਦੇ ਨਾਲ ਹੀ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਲੈ ਕੇ 3:20 ਵਜੇ ਤੱਕ ਦਾ ਹੋਵੇਗਾ |

Scroll to Top