ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੱਤਰ ਜਾਰੀ

ਚੰਡੀਗੜ੍ਹ 29ਅਕਤੂਬਰ 2022: ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਦੂਜੇ ਗੇੜ ਦੀਆਂ ਜ਼ਿਲ੍ਹੇ ਵਿਚੋਂ ਬਾਹਰ ਬਦਲੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਅਧਿਆਪਕਾਂ ਤੋਂ ਸਟੇਸ਼ਨ ਚੁਆਇਸ ਮੰਗੇ ਗਏ ਹਨ। ਇਸਦੇ ਆਖ਼ਰੀ ਤਾਰੀਖ਼ 30.10.2022 ਹੈ |

Scroll to Top