ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ

ਚੰਡੀਗੜ੍ਹ 18 ਜੁਲਾਈ 2022: ਸਿੱਖਿਆ ਵਿਭਾਗ ਵੱਲੋਂ ਸਮੱਗਰ ਸਿੱਖਿਆ ਅਭਿਆਨ ਅਧੀਨ ਸਾਲ 2022-23 ਦੌਰਾਨ 31 ਜੁਲਾਈ ਤੱਕ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ (free uniforms)  ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

ਮੁਫ਼ਤ ਵਰਦੀਆਂ

Scroll to Top